Punjabi cricket news
ਇਹ ਹਨ 12 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸਟੀਵ ਸਮਿਥ ਤੇ ਭੜਕੇ ਐਲਨ ਬਾਰਡਰ
Top-5 Cricket News of the Day : 12 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਕੀ ਕੀ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਭਾਰਤ ਆਸਟ੍ਰੇਲੀਆ ਮੈਚ ਤੋਂ ਬਾਅਦ ਜਦੋਂ ਇਕ ਰਿਪੋਰਟਰ ਨੇ ਰੋਹਿਤ ਸ਼ਰਮਾ ਤੋਂ ਆਸਟ੍ਰੇਲੀਆ ਦੀ ਸੀਰੀਜ਼ 'ਚ ਵਾਪਸੀ ਨੂੰ ਲੈ ਕੇ ਸਵਾਲ ਪੁੱਛਿਆ ਤਾਂ ਰੋਹਿਤ ਸ਼ਰਮਾ ਵੀ ਉਸ ਸਵਾਲ ਤੋਂ ਹੈਰਾਨ ਰਹਿ ਗਏ। ਇਸ ਰਿਪੋਰਟਰ ਨੇ ਰੋਹਿਤ ਨੂੰ ਭਾਰਤ ਦੇ 2020-21 ਦੇ ਆਸਟ੍ਰੇਲੀਆ ਦੌਰੇ ਦੀ ਯਾਦ ਦਿਵਾਈ ਜਿੱਥੇ ਭਾਰਤ ਨੇ ਪਹਿਲਾ ਟੈਸਟ ਮੈਚ ਹਾਰਨ ਦੇ ਬਾਵਜੂਦ ਅਜਿੰਕਯ ਰਹਾਣੇ ਦੀ ਕਪਤਾਨੀ ਹੇਠ ਟੈਸਟ ਸੀਰੀਜ਼ 2-1 ਨਾਲ ਜਿੱਤੀ ਸੀ। ਸ਼ਨੀਵਾਰ ਨੂੰ ਵੀਸੀਏ ਸਟੇਡੀਅਮ ਵਿੱਚ ਭਾਰਤ ਦੀ ਜਿੱਤ ਤੋਂ ਬਾਅਦ, ਰੋਹਿਤ ਨੂੰ ਇੱਕ ਪੱਤਰਕਾਰ ਦੁਆਰਾ ਪੁੱਛਿਆ ਗਿਆ ਕਿ ਕੀ ਆਸਟਰੇਲੀਆ ਵੀ ਬਾਕੀ ਤਿੰਨ ਮੈਚਾਂ ਵਿੱਚ ਭਾਰਤ ਵਾਂਗ ਵਾਪਸੀ ਕਰ ਸਕਦਾ ਹੈ ਇਸ ਸਵਾਲ ਤੇ ਰੋਹਿਤ ਦਾ ਰਿਐਕਸ਼ਨ ਕਾਫੀ ਵਾਇਰਲ ਹੋ ਰਿਹਾ ਹੈ।
Related Cricket News on Punjabi cricket news
-
ਇਹ ਹਨ 11 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਜਿੱਤਿਆ ਨਾਗਪੁਰ ਟੈਸਟ
Top-5 Cricket News of the Day : 11 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 10 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਨਾਗਪੁਰ ਟੈਸਟ ਵਿਚ ਰੋਹਿਤ ਸ਼ਰਮਾ ਨੇ ਲਗਾਈ ਸੇਂਚੁਰੀ
Top-5 Cricket News of the Day : 10 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 9 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਨਾਗਪੁਰ ਟੈਸਟ ਵਿਚ ਆਸਟ੍ਰੇਲੀਆ ਕਰ ਰਿਹਾ ਹੈ ਪਹਿਲਾਂ ਬੈਟਿੰਗ
Top-5 Cricket News of the Day : 9 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 8 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕਾਮਰਾਨ ਅਕਮਲ ਨੇ ਲਿਆ ਸੰਨਿਆਸ
Top-5 Cricket News of the Day : 8 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 6 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਮਹੇਲਾ ਜਯਵਰਧਨੇ ਨੇ ਕੀਤੀ ਵੱਡੀ ਭੱਵਿਖਬਾਣੀ
Top-5 Cricket News of the Day : 6 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 5 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕਾੰਬਲੀ ਨੇ ਪਤਨੀ ਨਾਲ ਕੀਤੀ ਕੁੱਟਮਾਰ
Top-5 Cricket News of the Day : 5 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 4 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਜਿੰਬਾਬਵੇ ਅਤੇ ਵੇਸਟਇੰਡੀਜ ਵਿਚਾਲੇ ਪਹਿਲਾ ਟੈਸਟ ਹੋਇਆ ਸ਼ੁਰੂ
Top-5 Cricket News of the Day : 4 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 3 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਦੱਖਣੀ ਅਫਰੀਕੀ ਮਹਿਲਾ ਟੀਮ ਨੇ ਜਿੱਤੀ ਟ੍ਰਾਈ ਸੀਰੀਜ
Top-5 Cricket News of the Day : 3 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 2 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਨਿਉਜ਼ੀਲੈਂਡ ਨੂੂੰ ਤੀਜੇ ਟੀ-20 ਮੈਚ ਵਿਚ ਹਰਾਇਆ
Top-5 Cricket News of the Day : 2 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 1 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਅਤੇ ਨਿਉਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ
Top-5 Cricket News of the Day : 1 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 30 ਜਨਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਨਿਉਜ਼ੀਲੈਂਡ ਨੂੰ ਦੂਜੇ ਟੀ-20 ਵਿਚ ਹਰਾਇਆ
Top-5 Cricket News of the Day : 30 ਜਨਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 29 ਜਨਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਅਤੇ ਨਿਉਜ਼ੀਲੈਂਡ ਵਿਚਾਲੇ ਦੂਜਾ ਟੀ-20 ਅੱਜ ਖੇਡਿਆ ਜਾਵੇਗਾ
Top-5 Cricket News of the Day : 29 ਜਨਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 28 ਜਨਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਨਿਉਜ਼ੀਲੈਂਡ ਨੇ ਪਹਿਲਾ ਟੀ-20 ਜਿੱਤਿਆ
Top-5 Cricket News of the Day : 28 ਜਨਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...
-
ਇਹ ਹਨ 27 ਜਨਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਰੋਹਿਤ-ਵਿਰਾਟ ਨੂੰ ਲੈ ਕੇ ਕਾਮਰਾਨ ਅਕਮਲ ਨੇ ਦਿੱਤਾ ਵੱਡਾ ਬਿਆਨ
Top-5 Cricket News of the Day : 27 ਜਨਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ। ...