Advertisement
Advertisement

Top 5 cricket news

ਇਹ ਹਨ 11 ਅਪ੍ਰੈਲ ਦੀਆਂ ਟਾੱਪ-5 ਕ੍ਰਿਕਟ ਖਬਰਾਂ, GT ਨੇ RR ਨੂੰ ਹਰਾਇਆ
Image Source: Google

ਇਹ ਹਨ 11 ਅਪ੍ਰੈਲ ਦੀਆਂ ਟਾੱਪ-5 ਕ੍ਰਿਕਟ ਖਬਰਾਂ, GT ਨੇ RR ਨੂੰ ਹਰਾਇਆ

By Shubham Yadav April 11, 2024 • 14:24 PM View: 111

Top-5 Cricket News of the Day : 11 ਅਪ੍ਰੈਲ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।

1. IPL 2024 ਦੇ 24ਵੇਂ ਮੈਚ 'ਚ ਗੁਜਰਾਤ ਟਾਈਟਨਸ ਨੇ ਰਾਜਸਥਾਨ ਰਾਇਲਜ਼ ਨੂੰ 3 ਵਿਕਟਾਂ ਨਾਲ ਹਰਾ ਦਿੱਤਾ ਅਤੇ ਇਸ ਦੇ ਨਾਲ ਹੀ ਰਾਜਸਥਾਨ ਨੂੰ ਇਸ ਟੂਰਨਾਮੈਂਟ ਦੀ ਪਹਿਲੀ ਹਾਰ ਵੀ ਸੌਂਪ ਦਿੱਤੀ। ਰਾਜਸਥਾਨ ਦੀ 5 ਮੈਚਾਂ 'ਚ ਇਹ ਪਹਿਲੀ ਹਾਰ ਹੈ ਜਦਕਿ ਗੁਜਰਾਤ ਦੀ 6 ਮੈਚਾਂ 'ਚ ਇਹ ਤੀਜੀ ਜਿੱਤ ਹੈ। ਗੁਜਰਾਤ ਨੂੰ ਆਖਰੀ ਗੇਂਦ 'ਤੇ ਜਿੱਤ ਲਈ 2 ਦੌੜਾਂ ਦੀ ਲੋੜ ਸੀ ਪਰ ਰਾਸ਼ਿਦ ਖਾਨ ਨੇ ਚੌਕਾ ਲਗਾ ਕੇ ਗੁਜਰਾਤ ਨੂੰ ਜਿੱਤ ਦਿਵਾ ਦਿੱਤੀ।

Related Cricket News on Top 5 cricket news